Bhagwant Mann(@BhagwantMann) 's Twitter Profileg
Bhagwant Mann

@BhagwantMann

Chief Minister of Punjab

ID:170396389

linkhttp://www.aamaadmiparty.org/national-executive calendar_today24-07-2010 18:31:07

6,8K Tweets

1,5M Followers

246 Following

Follow People
Bhagwant Mann(@BhagwantMann) 's Twitter Profile Photo

4 ਗੇੜ ਦੀਆਂ ਚੋਣਾਂ ਨੇ ਹੀ ਸਾਬਤ ਕਰ ਦਿੱਤਾ ਹੈ ਕਿ ਐਤਕੀਂ 400 ਪਾਰ ਦਾ ਸੁਪਨਾ ਵੇਖਣ ਵਾਲਿਆਂ ਦਾ ਬੇੜਾ ਪਾਰ ਤੱਕ ਨਹੀਂ ਹੋਣਾ... ਦੇਸ਼ 'ਚ ਇੰਡੀਆ ਗੱਠਬੰਧਨ ਦੀ ਸਰਕਾਰ ਬਣੇਗੀ... ਜਿਸ ਵਿੱਚ ਸਭ ਤੋਂ ਵੱਧ ਯੋਗਦਾਨ ਆਮ ਆਦਮੀ ਪਾਰਟੀ ਦਾ ਹੋਵੇਗਾ...

account_circle
Bhagwant Mann(@BhagwantMann) 's Twitter Profile Photo

ਅਰਵਿੰਦ ਕੇਜਰੀਵਾਲ ਜੀ ਦੇ ਜੇਲ੍ਹ 'ਚ ਜਾਣ ਤੋਂ ਬਾਅਦ ਤਾਨਾਸ਼ਾਹ ਸਰਕਾਰ ਵੱਲੋਂ ਦਿੱਲੀ ਅਤੇ ਪੰਜਾਬ 'ਚ 'ਆਪ' ਦੀ ਸਰਕਾਰ ਨੂੰ ਤੋੜਨ ਦਾ ਹਰ ਹਿੱਲਾ ਵਰਤਿਆ ਗਿਆ... ਪਰ ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਦੇ ਏਕੇ ਨੇ ਤਾਨਾਸ਼ਾਹ ਸਰਕਾਰ ਨੂੰ ਮੂੰਹ ਤੋੜ ਜਵਾਬ ਦਿੱਤਾ...

account_circle
Bhagwant Mann(@BhagwantMann) 's Twitter Profile Photo

ਅਰਵਿੰਦ ਕੇਜਰੀਵਾਲ ਜੀ ਥੱਕ ਹਾਰ ਕੇ ਬੈਠਣ ਵਾਲਿਆਂ 'ਚੋਂ ਨਹੀਂ ਹੈ... ਉਹਨਾਂ ਨੇ ਹਰ ਮੁਸੀਬਤ ਦਾ ਡੱਟ ਕੇ ਮੁਕਾਬਲਾ ਕੀਤਾ ਹੈ ਅਤੇ ਕਰਦੇ ਰਹਿਣਗੇ... ਕੇਜਰੀਵਾਲ ਜੀ ਦੀ ਅੰਤਰਿਮ ਜ਼ਮਾਨਤ ਦੇ ਇਹ 20 ਦਿਨ ਤਾਨਾਸ਼ਾਹ ਲਈ ਖ਼ਤਰਨਾਕ ਸਾਬਤ ਹੋਣਗੇ...

account_circle
Bhagwant Mann(@BhagwantMann) 's Twitter Profile Photo

ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਰਵਿੰਦ ਕੇਜਰੀਵਾਲ ਜੀ ਨਾਲ ਉਮੀਦਵਾਰਾਂ, ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ...

ਪ੍ਰਚਾਰ ਦੇ ਵਿੱਚ ਆਮ ਆਦਮੀ ਪਾਰਟੀ ਦੇਸ਼ ਭਰ 'ਚ ਪਹਿਲੇ ਨੰਬਰ 'ਤੇ ਚੱਲ ਰਹੀ ਹੈ... ਜਿੱਥੇ ਵੀ ਜਾ ਰਹੇ ਹਾਂ... ਉਮੀਦ ਤੋਂ ਵੱਧ ਕੇ ਲੋਕਾਂ ਦਾ ਪਿਆਰ ਮਿਲ

ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਰਵਿੰਦ ਕੇਜਰੀਵਾਲ ਜੀ ਨਾਲ ਉਮੀਦਵਾਰਾਂ, ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ... ਪ੍ਰਚਾਰ ਦੇ ਵਿੱਚ ਆਮ ਆਦਮੀ ਪਾਰਟੀ ਦੇਸ਼ ਭਰ 'ਚ ਪਹਿਲੇ ਨੰਬਰ 'ਤੇ ਚੱਲ ਰਹੀ ਹੈ... ਜਿੱਥੇ ਵੀ ਜਾ ਰਹੇ ਹਾਂ... ਉਮੀਦ ਤੋਂ ਵੱਧ ਕੇ ਲੋਕਾਂ ਦਾ ਪਿਆਰ ਮਿਲ
account_circle
Bhagwant Mann(@BhagwantMann) 's Twitter Profile Photo

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਸਥਾਨ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਨਤਮਸਤਕ ਹੋ ਕੇ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਪ੍ਰਾਰਥਨਾ ਕੀਤੀ...

ਭਗਵਾਨ ਵਾਲਮੀਕਿ ਜੀ ਸਭਨਾਂ 'ਤੇ ਆਪਣਾ ਆਸ਼ੀਰਵਾਦ ਬਣਾਈ ਰੱਖਣ...

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਸਥਾਨ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਨਤਮਸਤਕ ਹੋ ਕੇ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਪ੍ਰਾਰਥਨਾ ਕੀਤੀ... ਭਗਵਾਨ ਵਾਲਮੀਕਿ ਜੀ ਸਭਨਾਂ 'ਤੇ ਆਪਣਾ ਆਸ਼ੀਰਵਾਦ ਬਣਾਈ ਰੱਖਣ...
account_circle
Bhagwant Mann(@BhagwantMann) 's Twitter Profile Photo

ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਰਵਿੰਦ ਕੇਜਰੀਵਾਲ ਜੀ ਨਾਲ ਨਤਮਸਤਕ ਹੋਣ ਪਹੁੰਚੇ ਹਾਂ.. Live x.com/i/broadcasts/1…

account_circle
Bhagwant Mann(@BhagwantMann) 's Twitter Profile Photo

ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਅਹੁਦੇਦਾਰਾਂ ਨਾਲ ਚਰਚਾ ਮੌਕੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਸ੍ਰੀ ਅੰਮ੍ਰਿਤਸਰ ਤੋਂ Live... x.com/i/broadcasts/1…

account_circle
Bhagwant Mann(@BhagwantMann) 's Twitter Profile Photo

ਸਾਡੇ ਉਮੀਦਵਾਰ ਕੁਲਦੀਪ ਧਾਲੀਵਾਲ ਨੇ ਕੈਬਨਿਟ ਮੰਤਰੀ ਹੁੰਦਿਆਂ 10 ਹਜ਼ਾਰ ਏਕੜ ਜ਼ਮੀਨ ਰਸੂਖਦਾਰਾਂ ਤੋਂ ਛੁਡਵਾਈ ਸੀ ਤੇ ਇਹ ਜਦੋਂ MP ਬਣ ਗਏ ਤਾਂ ਪਾਰਲੀਮੈਂਟ ‘ਚ ਆਪਣੀ ਬੁਲੰਦ ਆਵਾਜ਼ ਨਾਲ਼ ਗੱਜਣਗੇ ਤਾਂ ਕੇਂਦਰ ਦੀ ਕੀ ਮਜ਼ਾਲ ਹੋਵੇਗੀ ਕਿ ਪੰਜਾਬ ਦਾ ਇੱਕ ਰੁਪਈਆ ਵੀ ਰੋਕ ਲਵੇ?

account_circle
Bhagwant Mann(@BhagwantMann) 's Twitter Profile Photo

ਅੱਜ ਅਰਵਿੰਦ ਕੇਜਰੀਵਾਲ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ‘ਚ ਨਤਮਸਤਕ ਹੋਏ… ਪਰਮਾਤਮਾ ਤੋਂ ਅਰਦਾਸ ਕੀਤੀ ਕਿ ਸਾਡਾ ਦੇਸ਼ ਮੁੜ ਤੋਂ ਲੀਹਾਂ ‘ਤੇ ਆਵੇ… ਸਾਡੇ ਦੇਸ਼ ਦੀ ਵਾਗਡੋਰ ਚੰਗੇ ਬੰਦਿਆਂ ਦੇ ਹੱਥਾਂ ‘ਚ ਹੋਵੇ…

account_circle
Bhagwant Mann(@BhagwantMann) 's Twitter Profile Photo

ਅੱਜ ਅਰਵਿੰਦ ਕੇਜਰੀਵਾਲ ਜੀ ਨਾਲ ਲੋਕ ਸਭਾ ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਜੀ ਦੇ ਹੱਕ 'ਚ ਪਾਰਟੀ ਵਲੰਟੀਅਰਾਂ ਨਾਲ ਵਿਸ਼ਾਲ ਰੋਡ ਸ਼ੋਅ ਕੱਢਿਆ...ਵੱਡੀ ਗਿਣਤੀ 'ਚ ਪਹੁੰਚੇ ਲੋਕਾਂ ਦਾ ਦਿਲੋਂ ਧੰਨਵਾਦੀ ਹਾਂ...

ਇਸ ਵਾਰ ਪੰਜਾਬ ਦੇ ਲੋਕ 13-0 ਕਰਕੇ ਤਾਨਾਸ਼ਾਹੀ ਖਿਲਾਫ ਮੁੱਢ ਬੰਨ੍ਹਣ ਨੂੰ ਤਿਆਰ ਨੇ

ਅੱਜ ਅਰਵਿੰਦ ਕੇਜਰੀਵਾਲ ਜੀ ਨਾਲ ਲੋਕ ਸਭਾ ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਜੀ ਦੇ ਹੱਕ 'ਚ ਪਾਰਟੀ ਵਲੰਟੀਅਰਾਂ ਨਾਲ ਵਿਸ਼ਾਲ ਰੋਡ ਸ਼ੋਅ ਕੱਢਿਆ...ਵੱਡੀ ਗਿਣਤੀ 'ਚ ਪਹੁੰਚੇ ਲੋਕਾਂ ਦਾ ਦਿਲੋਂ ਧੰਨਵਾਦੀ ਹਾਂ... ਇਸ ਵਾਰ ਪੰਜਾਬ ਦੇ ਲੋਕ 13-0 ਕਰਕੇ ਤਾਨਾਸ਼ਾਹੀ ਖਿਲਾਫ ਮੁੱਢ ਬੰਨ੍ਹਣ ਨੂੰ ਤਿਆਰ ਨੇ
account_circle
Bhagwant Mann(@BhagwantMann) 's Twitter Profile Photo

ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਮੱਥਾ ਟੇਕਿਆ...

ਦੇਸ਼ ਦੇ ਉਜਵਲ ਅਤੇ ਸੁਨਹਿਰੇ ਭਵਿੱਖ ਲਈ ਪ੍ਰਾਰਥਨਾ ਕੀਤੀ... ਪਰਮਾਤਮਾ ਸਭ ਨੂੰ ਤੰਦਰੁਸਤੀ ਅਤੇ ਤਰੱਕੀ ਬਖਸ਼ੇ...

ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਮੱਥਾ ਟੇਕਿਆ... ਦੇਸ਼ ਦੇ ਉਜਵਲ ਅਤੇ ਸੁਨਹਿਰੇ ਭਵਿੱਖ ਲਈ ਪ੍ਰਾਰਥਨਾ ਕੀਤੀ... ਪਰਮਾਤਮਾ ਸਭ ਨੂੰ ਤੰਦਰੁਸਤੀ ਅਤੇ ਤਰੱਕੀ ਬਖਸ਼ੇ...
account_circle
Bhagwant Mann(@BhagwantMann) 's Twitter Profile Photo

ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ…

ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ... ਦੇਸ਼ ‘ਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਬਣੀ ਰਹੇ…

ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ… ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ... ਦੇਸ਼ ‘ਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਬਣੀ ਰਹੇ…
account_circle
Bhagwant Mann(@BhagwantMann) 's Twitter Profile Photo

ਮਿਸ਼ਨ ਲੋਕ ਸਭਾ 13-0... ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲੋਕਾਂ ਦਾ ਜਨੂੰਨ... ਅਰਵਿੰਦ ਕੇਜਰੀਵਾਲ ਜੀ ਨਾਲ ਰੋਡ ਸ਼ੋਅ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ Live... x.com/i/broadcasts/1…

account_circle
Bhagwant Mann(@BhagwantMann) 's Twitter Profile Photo

ਸ਼੍ਰੀ ਦੁਰਗਿਆਣਾ ਮੰਦਰ ਵਿਖੇ ਅਰਵਿੰਦ ਕੇਜਰੀਵਾਲ ਜੀ ਨਾਲ ਨਤਮਸਤਕ ਹੋਣ ਪਹੁੰਚੇ ਹਾਂ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ Live.. x.com/i/broadcasts/1…

account_circle
Bhagwant Mann(@BhagwantMann) 's Twitter Profile Photo

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਵਿੰਦ ਕੇਜਰੀਵਾਲ ਜੀ ਨਾਲ ਨਤਮਸਤਕ ਹੋਣ ਪਹੁੰਚੇ ਹਾਂ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ Live... x.com/i/broadcasts/1…

account_circle
Bhagwant Mann(@BhagwantMann) 's Twitter Profile Photo

ਅਸੀਂ ਆਪਣੀਆਂ ਮਿਹਨਤਾਂ ਨਾਲ ਇੱਥੋਂ ਤੱਕ ਪਹੁੰਚੇ ਹਾਂ... ਵਿਰੋਧੀਆਂ ਵਾਂਗ ਅਸੀਂ ਦੇਸ਼ ਨਹੀਂ ਲੁੱਟਿਆ ਅਤੇ ਕਿਸੇ ਦੇ ਹੱਕ ਨਹੀਂ ਮਾਰੇ... ਸਾਡੇ ਬਾਪੂਆਂ ਨੇ ਇਨ੍ਹਾਂ ਦੇ ਬਾਪੂਆਂ ਵਾਂਗ ਸੋਨੇ ਦੇ ਬਿਸਕੁਟਾਂ ਦੀ ਸਮੱਗਲਿੰਗ ਨਹੀਂ ਕੀਤੀ... ਅਸੀਂ ਇਸ ਕਰਕੇ ਹੀ ਇਹਨਾਂ ਨੂੰ ਮਟੀਰੀਅਲ ਲੱਗਦੇ ਹਾਂ...

account_circle
Bhagwant Mann(@BhagwantMann) 's Twitter Profile Photo

2 ਸਾਲਾਂ 'ਚ ਰੰਗਲੇ ਪੰਜਾਬ ਦੇ ਰੰਗ ਦਿਖਣੇ ਸ਼ੁਰੂ ਹੋ ਗਏ... ਬਿਨਾਂ ਰਿਸ਼ਵਤ ਅਤੇ ਬਿਨਾਂ ਸਿਫਾਰਿਸ਼ 43 ਹਜ਼ਾਰ ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ, ਕਿਸਾਨਾਂ ਨੂੰ ਨਹਿਰੀ ਪਾਣੀ ਵਰਗੀਆਂ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ... ਅਸੀਂ ਜੋ ਵੀ ਤੁਹਾਡੇ ਨਾਲ ਵਾਅਦੇ ਕੀਤੇ ਸਭ ਨੂੰ ਇੱਕ-ਇੱਕ ਕਰਕੇ ਪੂਰੇ ਕਰ ਰਹੇ ਹਾਂ...

account_circle
Bhagwant Mann(@BhagwantMann) 's Twitter Profile Photo

ਗੁਰਦਾਸਪੁਰ ਵਾਲਿਓ, ਤੁਹਾਡੇ ਕੋਲ ਐਤਕੀਂ ਸਿਸਟਮ ਨੂੰ ਠੀਕ ਕਰਨ ਦਾ ਮੌਕਾ ਹੈ... ਇਹਨਾਂ ਬਾਹਰੀ ਉਮੀਦਵਾਰਾਂ ਨੂੰ ਚਲਦਾ ਕਰਕੇ ਆਪਣੇ ਹਲਕੇ ਦੇ ਲੋਕਲ ਉਮੀਦਵਾਰ ਨੂੰ ਵੋਟਾਂ ਪਾ ਕੇ ਜਿਤਾਓ... ਜਿਸ ਨੂੰ ਤੁਹਾਡੇ ਹਲਕੇ ਦੀ ਇੱਕ-ਇੱਕ ਗਲੀ ਬਾਰੇ ਪਤਾ ਹੈ...

account_circle
Bhagwant Mann(@BhagwantMann) 's Twitter Profile Photo

ਹੁਣ ਤੱਕ ਜਿੰਨੇ ਵੀ ਉਮੀਦਵਾਰ ਆਏ ਕਿਸੇ ਨੇ ਵੀ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਨਹੀਂ ਕੀਤਾ... ਬਲਕਿ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਦੀਆਂ ਉਮੀਦਾਂ ਨੂੰ ਹੀ ਪੂਰਾ ਕਰਦੇ ਰਹੇ... ਲੋਕਾਂ ਦੀਆਂ ਸਮੱਸਿਆਵਾਂ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ...

account_circle
Bhagwant Mann(@BhagwantMann) 's Twitter Profile Photo

ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਟੀ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ 'ਚ ਕਾਦੀਆਂ ਵਿਖੇ ਰੱਖੇ ਲੋਕ ਮਿਲਣੀ ਪ੍ਰੋਗਰਾਮ 'ਚ ਸ਼ਿਰਕਤ ਕੀਤੀ... ਗੁਰਦਾਸਪੁਰ ਦੇ ਇਨਕਲਾਬੀ ਲੋਕਾਂ ਨੇ ਵਿਸ਼ਵਾਸ ਦਿਵਾਇਆ ਕਿ ਇਸ ਵਾਰ ਵੱਡੇ ਫ਼ਰਕ ਨਾਲ ਲੋਕ ਸਭਾ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਜਿਤਾ ਕੇ ਇੱਕ ਨਵਾਂ ਰਿਕਾਰਡ ਕਾਇਮ