Shiromani Gurdwara Parbandhak Committee(@SGPCAmritsar) 's Twitter Profile Photo

ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਸੰਬੋਧਨ

SaajnaDiwas President2024

account_circle
Office Of Harjot Singh Bains(@harjotbainsoffi) 's Twitter Profile Photo

ਖਾਲਸਾ ਸਾਜਨਾ ਦਿਵਸ ਮੌਕੇ ਕੈਬਨਿਟ ਮੰਤਰੀ Harjot Singh Bains ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਖਾਲਸਾ ਸਾਜਨਾ ਦਿਵਸ ਮੌਕੇ ਕੈਬਨਿਟ ਮੰਤਰੀ @harjotbains ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਦਿੱਤੀਆਂ ਵਧਾਈਆਂ

#takhatsrikesgarhsahib #harjotsinghbains #SriAnandpurSahib
account_circle
Shiromani Gurdwara Parbandhak Committee(@SGPCAmritsar) 's Twitter Profile Photo

ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਸੰਬੋਧਨ

SaajnaDiwas

account_circle
Office Of Harjot Singh Bains(@harjotbainsoffi) 's Twitter Profile Photo

ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ Malvinder Singh Kang ਨੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੀਤਾ ਚੋਣ ਮੁਹਿੰਮ ਦਾ ਆਗਾਜ਼...

ਸ਼੍ਰੀ ਅਨੰਦਪੁਰ ਸਾਹਿਬ ਦੀ ਸੀਟ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਕੰਗ - Harjot Singh Bains

ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ @kang_malvinder ਨੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੀਤਾ ਚੋਣ ਮੁਹਿੰਮ ਦਾ ਆਗਾਜ਼... 

ਸ਼੍ਰੀ ਅਨੰਦਪੁਰ ਸਾਹਿਬ ਦੀ ਸੀਟ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਕੰਗ - @harjotbains

#harjotsinghbains #SriAnandpurSahib
account_circle
Karamjit Singh Rangian(@karamjitdeol13) 's Twitter Profile Photo

'ਖਾਲਸਾ ਅਕਾਲ ਪੁਰਖ ਕੀ ਫੋਜ'
ਪ੍ਰਗਟਿਓ ਖਾਲਸਾ ਪ੍ਰਮਾਤਮ ਕੀ ਮੌਜ'
ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ।

'ਖਾਲਸਾ ਅਕਾਲ ਪੁਰਖ ਕੀ ਫੋਜ'
ਪ੍ਰਗਟਿਓ ਖਾਲਸਾ ਪ੍ਰਮਾਤਮ ਕੀ ਮੌਜ'
ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ।
#KhalsaSajnaDiwas #SriAnandpurSahib
account_circle
Kanwal Jot Singh(@KanwalJotSingh9) 's Twitter Profile Photo

ਖਾਲਸਾ ਸਾਜਨਾ ਦਿਵਸ ਵਿਸਾਖੀ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਜੀ

ਖਾਲਸਾ ਸਾਜਨਾ ਦਿਵਸ ਵਿਸਾਖੀ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਜੀ
#vaisakhi #srianandpursahib
account_circle
Narinder Shergill AAP(@nsshergillaap) 's Twitter Profile Photo

ਬੈਸਾਖੀ ਦੇ ਤਿਉਹਾਰ ਦੇ ਇਸ ਖਾਸ ਦਿਨ ‘ਤੇ ਤੁਹਾਡੇ ਜੀਵਨ ਵਿੱਚ ਖੁਸ਼ੀਆਂ ਅਤੇ ਸਫ਼ਲਤਾ ਦੀ ਬਰਸਾਤ ਹੋਵੇ Bhagwant Mann AAP Punjab AAP Express 🇮🇳

ਬੈਸਾਖੀ ਦੇ ਤਿਉਹਾਰ ਦੇ ਇਸ ਖਾਸ ਦਿਨ ‘ਤੇ ਤੁਹਾਡੇ ਜੀਵਨ ਵਿੱਚ ਖੁਸ਼ੀਆਂ ਅਤੇ ਸਫ਼ਲਤਾ ਦੀ ਬਰਸਾਤ ਹੋਵੇ  @BhagwantMann  @AAPPunjab  @AAPExpress  #Vaisakhi #vaisakhicelebration #srianandpursahib #waheguru
account_circle
Harbhajan Singh ETO(@AAPHarbhajan) 's Twitter Profile Photo

ਦੇਸ਼-ਵਿਦੇਸ਼ 'ਚ ਵਸਦੀ ਸਮੂਹ ਗੁਰੂ ਰੂਪ ਸਾਧ-ਸੰਗਤ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ।
.
.
history

ਦੇਸ਼-ਵਿਦੇਸ਼ 'ਚ ਵਸਦੀ ਸਮੂਹ ਗੁਰੂ ਰੂਪ ਸਾਧ-ਸੰਗਤ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ। 
.
.
#khalsapanth #sikh #Sikhs #SikhSangat #GuruGobindSingh #SriAnandpurSahib #sikhhistory
account_circle